Darbar Sahib: ਧੁੰਦ `ਚ ਘਿਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ, ਮਨਮੋਹਕ ਤਸਵੀਰਾਂ
Darbar Sahib: ਗੁਰੂ ਨਗਰੀ ਵਿਚ ਸੀਤ ਲਹਿਰ ਨੇ ਆਪਣਾ ਪੂਰਾ ਕਹਿਰ ਮਚਾਇਆ ਹੋਇਆ ਹੈ। ਇਸ ਦੌਰਾਨ ਧੁੰਦ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ। ਦੂਰ-ਦਰਾਡੇ ਤੋਂ ਦਰਸ਼ਨ ਲਈ ਆਈਆਂ ਸੰਗਤਾਂ ਦੀ ਸ਼ਰਧਾ ਤੇ ਉਤਸ਼ਾਹ 'ਚ ਠੰਡ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ।