Harsimrat Kaur Badal: ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਵੀਡੀਓ

रिया बावा Sun, 30 Jun 2024-10:26 am,

Harsimrat Kaur Badal: ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠ ਸਾਹਿਬਾਨ ਦੀ ਲੜੀ ਤਹਿਤ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਇਕੋ ਪਾਰਟੀ ਵੱਲੋਂ ਇਕੋ ਹਲਕੇ ਤੋਂ ਲਗਾਤਾਰ ਚੌਥੀ ਵਾਰ ਜਿੱਤ ਬਖਸ਼ਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਪ੍ਰਤੀ ਲਗਾਤਾਰ ਚੌਥੀ ਵਾਰ ਵਿਸ਼ਵਾਸ਼ ਪ੍ਰਗਟਾਇਆ ਹੈ।

More videos

By continuing to use the site, you agree to the use of cookies. You can find out more by Tapping this link