Akhilesh Yadav: ਪਿੰਡ ਬਾਦਲ ਪਹੁੰਚੇ ਸਮਾਜਵਾਦੀ ਪਾਰਟੀ ਪ੍ਰਧਾਨ Akhilesh Yadav, ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨਾਲ ਸਾਂਝਾ ਕੀਤਾ ਦੁੱਖ
Apr 29, 2023, 17:13 PM IST
Akhilesh Yadav: ਸਮਾਜਵਾਦੀ ਪਾਰਟੀ ਪ੍ਰਧਾਨ ਅਖਲੇਸ਼ ਯਾਦਵ ਮੁਕਤਸਰ ਦੇ ਪਿੰਡ ਬਾਦਲ ਪਹੁੰਚੇ ਸਨ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਅੱਜ ਆਖਿਲੇਸ਼ ਯਾਦਵ ਸੁਖਬੀਰ ਸਿੰਘ ਬਾਦਲ ਦੁੱਖ ਸਾਂਝਾ ਕਰਨ ਪਹੁੰਚੇ। ਦੱਸ ਦਈਏ ਕਿ 25 ਅਪ੍ਰੈਲ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੁਨੀਆਂ ਨੂੰ ਅਲਵਿਦਾ ਕਹਿ ਗਏ ਸੀ।