CM Bhagwant Mann News: ਸੰਗਰੂਰ ਸ਼ਰਾਬ ਦੁਖਾਂਤ: ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਸੀਐਮ ਭਗਵੰਤ ਮਾਨ
CM Bhagwant Mann News: ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਭਗ 20 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਤੋਂ ਇਲਾਵਾ ਕਈ ਅਜੇ ਵੀ ਜ਼ੇਰੇ ਇਲਾਜ ਹਨ। ਮੁੱਖ ਮੰਤਰੀ ਭਗਵੰਤ ਮਾਨ ਜਾਨ ਗੁਆ ਚੁੱਕੇ ਲੋਕਾਂ ਦੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਪੁੱਜੇ।