Sara Gurpal Video: ਸਾਰਾ ਗੁਰਪਾਲ ਨੇ ਦਿਲਜੀਤ ਦੋਸਾਂਝ ਦੇ ਗੀਤ ਉੱਤੇ ਵੀਡੀਓ ਕੀਤਾ ਸਾਂਝਾ

रिया बावा Sat, 21 Oct 2023-2:52 pm,

Sara Gurpal Video: ਪਾਲੀਵੁੱਡ ਵਿੱਚ ਸਾਰਾ ਗੁਰਪਾਲ ਅੱਜਕੱਲ੍ਹ ਸ਼ੋਸਲ ਮੀਡੀਆ ਉੱਤੇ ਕਾਫੀ ਵੱਡੀ ਫੈਨ ਫਾਲੋਇੰਗ ਹੈ, ਜੋ ਅਦਾਕਾਰਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਇੰਤਜ਼ਾਰ ਕਰਦੀ ਰਹਿੰਦੀ ਹੈ। ਸਾਰਾ ਇੰਸਟਾਗ੍ਰਾਮ ਉਤੇ ਕਾਫੀ ਜ਼ਿਆਦਾ ਐਕਟਿਵ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਇੱਕ ਵੀਡੀਓਜ਼ ਸਾਂਝੀ ਕੀਤੀ। ਇਸ ਵੀਡੀਓ ਵਿੱਚ ਸਾਰਾ ਗੁਰਪਾਲ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਮਸ਼ਹੂਰ ਗੀਤ 'Intense' ਉੱਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।

More videos

By continuing to use the site, you agree to the use of cookies. You can find out more by Tapping this link