Sara Gurpal Video: ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ `ਤੇ ਸਾਂਝਾ ਕੀਤਾ ਵੀਡੀਓ; ਪ੍ਰਸ਼ੰਸਕ ਦੇ ਰਹੇ ਢੇਰ ਸਾਰਾ ਪਿਆਰ
Sara Gurpal Video: ਪੰਜਾਬੀ ਅਦਾਕਾਰਾ, ਮਾਡਲ ਤੇ ਗਾਇਕਾ ਸਾਰਾ ਗੁਰਪਾਲ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਦਰਅਸਲ ਹਾਲ ਹੀ 'ਚ ਸਾਰਾ ਗੁਰਪਾਲ ਵੱਲੋਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸਾਂਝੀ ਕੀਤੀ ਗਈ ਹੈ।ਸਾਰਾ ਗੁਰਪਾਲ ਦੇ ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸਾਰਾ ਗੁਰਪਾਲ ਹਾਲ ਹੀ ਵਿੱਚ ਪੰਜਾਬੀ ਗਾਇਕ ਸਿੰਗਾ ਨਾਲ ਫਿਲਮ ਮਾਈਨਿੰਗ ਰੇਤੇ ਉਤੇ ਕਬਜ਼ਾ ਵਿੱਚ ਦਿਖਾਈ ਦਿੱਤੀ ਸੀ।