Sargun Mehta Video: ਸਰਗੁਣ ਮਹਿਤਾ ਇਸ ਪੰਜਾਬੀ ਗਾਣੇ ਉੱਤ ਡਾਂਸ ਕਰਦੀ ਆਈ ਨਜ਼ਰ, ਵੀਡੀਓ ਵਿੱਚ ਵੇਖੋ ਲੁੱਕ
Sargun Mehta Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਚੋਟੀ ਦੀਆਂ ਅਭਿਨੇਤਰੀਆਂ ਵਿਚੋਂ ਇੱਕ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਖੂਬਸੂਰਤ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਸਰਗੁਣ ਮਹਿਤਾ ਪੰਜਾਬੀ ਗਾਣੇ ਉੱਤੇ ਡਾਂਸ ਕਰਦੀ ਨਜ਼ਰ ਆਈ ਹੈ। ਵੀਡੀਓ ਵਿੱਚ ਸਰਗੁਣ ਮਹਿਤਾ ਦਾ ਲੁੱਕ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਵੀਡੀਓ ਵਿੱਚ ਸਰਗੁਣ ਮਹਿਤਾ ਨੇ ਪੋਸਟ ਸ਼ੇਅਰ ਕਰਦੇ ਲਿਖਿਆ ਹੈ ਕਿ "ਮੈਂ ਸਿਰਫ਼ ਇਸ ਗੀਤ 'ਤੇ ਭੰਗੜਾ ਪਾਉਣਾ ਚਾਹੁੰਦੀ ਹਾਂ'"।