Sargun Mehta Video: ਸਰਗੁਣ ਮਹਿਤਾ ਦੇ ਲੁੱਕ `ਤੇ ਟਿਕੀ ਪ੍ਰਸ਼ੰਸਕਾਂ ਦੀ ਨਜ਼ਰ, ਫੈਨਸ ਕਰ ਰਹੇ ਹਨ ਪਸੰਦ, ਵੇਖੋ ਵੀਡੀਓ

रिया बावा Aug 30, 2024, 11:52 AM IST

Sargun Mehta Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਚੋਟੀ ਦੀਆਂ ਅਭਿਨੇਤਰੀਆਂ ਵਿਚੋਂ ਇੱਕ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਸੂਟ ਵਿੱਚ ਨਜ਼ਰ ਆ ਰਹੀ ਹੈ।ਇਸ ਵੀਡੀਓ ਵਿੱਚ ਸਰਗੁਣ ਮਹਿਤਾ ਦਾ ਲੁੱਕ ਬਹੁਤ ਖੂਬਸੂਰਤ ਲੱਗ ਰਹੀ ਹੈ । ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਇਹ ਵੀਡੀਓ ਫੈਨਸ ਨੂੰ ਕਾਫ਼ੀ ਜ਼ਿਆਦਾ ਪਸੰਦ ਆ ਰਹੀ ਹੈ।

More videos

By continuing to use the site, you agree to the use of cookies. You can find out more by Tapping this link