Sargun Mehta Latest Video: ਸਰਗੁਣ ਮਹਿਤਾ ਨੇ ਕਰਨ ਔਜਲਾ ਦੇ ਗੀਤ `ਚੁੰਨੀ ਮੇਰੀ ਰੰਗ ਦੇ ਲਲਾਰੀਆਂ` ਨਾਲ ਕੀਲਿਆ ਪ੍ਰਸ਼ੰਸਕਾਂ ਦਾ ਦਿਲ
Sargun Mehta latest video: ਸਰਗੁਣ ਮਹਿਤਾ ਨੂੰ ਟੈਲੀਵਿਜ਼ਨ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਸ ਦਾ ਸਫਰ ਬਹੁਤ ਖਾਸ ਸੀ। ਉਹ ਇੱਕ ਪ੍ਰੋਡਕਸ਼ਨ ਹਾਊਸ ਵੀ ਚਲਾਉਂਦੀ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਸੂਟ ਵਿੱਚ ਗਾਣਾ ਗਾਉਂਦੀ ਨਜ਼ਰ ਆ ਰਹੀ ਹੈ।