Sargun Mehta Latest Video: ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਬੇਹੱਦ ਰੋਮਾਂਟਿਕ ਵੀਡੀਓ ਕੀਤੀ ਸ਼ੇਅਰ

रिया बावा Sat, 25 Nov 2023-2:52 pm,

Sargun Mehta Latest Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਬੇਹੱਦ ਹੀ ਰੋਮਾਂਟਿਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਰਵੀ ਦੂਬੇ ਸਰਗੁਣ ਨਾਲ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਇਹ ਵੀਡੀਓ ਫੈਨਸ ਨੂੰ ਕਾਫ਼ੀ ਜ਼ਿਆਦਾ ਪਸੰਦ ਆ ਰਹੀ ਹੈ।

More videos

By continuing to use the site, you agree to the use of cookies. You can find out more by Tapping this link