Sargun Mehta Video: ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਫੈਨਸ ਨੂੰ ਪਸੰਦ ਆ ਰਹੀ ਜੋੜੀ
Sargun Mehta and Ravi Dubey Video: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰ ਸਰਗੁਣ ਮਹਿਤਾ(Sargun Mehta) ਜੋ ਹਮੇਸ਼ਾ ਤੋਂ ਹੀ ਸੁਰਖੀਆਂ ਵਿੱਚ ਰਹਿੰਦੀ ਆ ਰਹੀ ਹੈ। ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਦੀ ਪਤੀ ਰਵੀ ਦੂਬੇ ਨਾਲ ਬੇਹੱਦ ਰੋਮਾਂਟਿਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਪਤੀ ਰਵੀ ਦੂਬੇ ਸਰਗੁਣ ਮਹਿਤਾ ਨੂੰ ਕਿੱਸ ਕਰਦਾ ਨਜ਼ਰ ਆ ਰਿਹਾ ਹੈ ਅਤੇ ਦੋਵੇ ਇੱਕ ਦੂਜੇ ਨਾਲ ਵਿਦੇਸ਼ ਵਿੱਚ ਸਮਾਂ ਬਤੀਤ ਕਰਦੇ ਨਜ਼ਰ ਆ ਰਹੇ ਹਨ।