ਪਿੰਡ ਦੇ ਸਰਪੰਚ ਵੱਲੋਂ ਆਪਣੀ ਕਾਰ ਤੇ ਲਿਜਾਇਆ ਗਿਆ ਗਰੀਬਾਂ ਨੂੰ ਮਿਲਣ ਵਾਲਾ ਰਾਸ਼ਨ
Sep 27, 2022, 11:00 AM IST
ਸਰਕਾਰੀ ਡਿਪੂ ਤੋਂ ਲਗਜ਼ਰੀ ਕਾਰ ਵਿੱਚ ਇੱਕ ਵਿਅਕਤੀ ਵੱਲੋਂ ਗਰੀਬਾਂ ਨੂੰ ਮਿਲਣ ਵਾਲਾ ਮੁਫਤ ਦਾ ਰਾਸ਼ਨ ਲਿਜਾਇਆ ਜਾ ਰਿਹਾ ਹੈ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਈਰਲ ਹੋ ਰਹੀ ਹੈ ਜਾਣਕਾਰੀ ਮੁਤਾਬਕ ਇਹ ਵੀਡੀਓ ਤਰਨਤਾਰਨ ਦੇ ਪਿੰਡ ਧੂੰਦਾ ਦਾ ਸਰਪੰਚ ਦੱਸਿਆ ਜਾ ਰਿਹਾ ਜੋ ਸਰਕਾਰੀ ਡਿਪੂ ਤੋਂ ਰਾਸ਼ਨ ਲਿਜਾ ਰਿਹਾ ਹੈ