Sarvan Singh Pandher Video: ਸਰਵਣ ਸਿੰਘ ਪੰਧੇਰ ਨੇ ਲੋਕਾਂ ਨੂੰ ਸੋਚ ਸਮਝ ਕੇ ਵੋਟਾਂ ਪਾਉਣ ਦੀ ਕੀਤੀ ਅਪੀਲ
Sarvan Singh Pandher Video: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇੱਕ ਜੂਨ ਨੂੰ ਵੋਟਾਂ ਆ ਰਹੀਆਂ ਹਨ। ਇਸ ਦਿਨ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਬਹੁਤ ਸਾਰੀਆਂ ਚੀਜ਼ਾਂ ਦੇਖਣ ਕਿ ਕਿਸ ਤਰੀਕੇ ਦੇ ਨਾਲ ਹਾਲੇ ਤੱਕ ਐਮਐਸਪੀ ਨਹੀਂ ਮਿਲੀ, ਕਿਸਾਨਾਂ ਨੂੰ ਕਿਸ ਤਰੀਕੇ ਦੇ ਨਾਲ ਬਾਰਡਰਾਂ ਤੇ ਰੋਕਿਆ ਗਿਆ। ਉਹਨਾਂ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ ਉਹਨਾਂ ਦੇ ਉੱਪਰ ਹੰਝੂ ਗੈਸ ਦੇ ਗੋਲੇ ਸਿੱਟੇ ਗਏ।