Sarvan Singh Pandher: ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ- `PM ਨਰਿੰਦਰ ਮੋਦੀ ਤੋਂ ਕਿਸਾਨਾਂ ਪ੍ਰਤੀ ਅੱਜ ਵੀ ਕਰਾਂਗੇ ਸਵਾਲ`
Sarvan Singh Pandher Video: ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਟਿਆਲਾ ਵਿੱਚ ਰੈਲੀ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਗੁਰਦਾਸਪੁਰ ਅਤੇ ਜਲੰਧਰ ਵਿੱਚ ਰੈਲੀ ਕੀਤੀ ਜਾਵੇਗੀ, ਇਸ ਉੱਤ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬੋਲਦਿਆਂ ਕਿਹਾ ਕੀ ਬੀਤੇ ਦਿਨੀਂ ਵੀ ਸਾਡੇ ਕਿਸਾਨਾਂ ਵੱਲੋਂ ਪ੍ਰਧਾਨਮੰਤਰੀ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਅੱਜ ਵੀ ਸਾਡੇ ਕਿਸਾਨ ਵੱਖ -ਵੱਖ ਥਾਵਾਂ ਤੋਂ ਰਵਾਨਾ ਹੋਣਗੇ ਤਾਂ ਕੀ ਪ੍ਰਧਾਨਮੰਤਰੀ ਤੋਂ ਕਿਸਾਨਾਂ ਪ੍ਰਤੀ ਸਵਾਲ ਕੀਤੇ ਜਾ ਸਕਣ ਪਰ ਭਾਜਪਾ ਦੇ ਕਿਸੇ ਵੀ ਆਗੂ ਕੋਲ ਸਾਡੇ ਕਿਸਾਨਾਂ ਪ੍ਰਤੀ ਕੋਈ ਜਵਾਬ ਨਹੀਂ ਹੈਂ। ਅੱਜ ਸਾਡਾ ਮੋਰਚਾ 102 ਦਿਨ ਤੱਕ ਪਹੁੰਚ ਗਿਆ ਹੈ ਪਰ ਕੋਈ ਸੁਣਵਾਈ ਨਹੀਂ ਹੈ।