Sarwan Pandher: ਦਿੱਲੀ ਕੂਚ ਤੋਂ ਇੱਕ ਦਿਨ ਪਹਿਲਾਂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ
Sarwan Pandher: ਦਿੱਲੀ ਕੂਚ ਤੋਂ ਇੱਕ ਦਿਨ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸੂਬਿਆਂ ਵਿਚੋਂ ਲੱਖਾਂ ਲੋਕ ਦਿੱਲੀ ਜਾਂਦੇ ਹਨ ਪਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਉਂ ਰੋਕਿਆ ਜਾ ਰਿਹਾ ਹੈ।