Sarwan Singh Pandher: ਸਰਵਣ ਸਿੰਘ ਪੰਧੇਰ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਉਤੇ ਕੱਸੇ ਤੰਜ
Sarwan Singh Pandher: ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਉਤੇ ਚੱਲ ਰਹੇ ਧਰਨੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਉਤੇ ਤੰਜ ਕੱਸਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਵਨੀਤ ਬਿੱਟੂ ਪਹਿਲਾਂ ਕਹਿੰਦੇ ਸਨ ਕਿ ਉਹ ਅੱਗੇ ਹੋ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ ਪਰ ਹੁਣ ਕਹਿੰਦੇ ਹਨ ਕਿ ਧਰਨੇ ਵਿੱਚ ਕਿਸਾਨ ਨਹੀਂ ਲੀਡਰ ਹਨ।