Kisan Andolan 2.0: ਕਿਸਾਨ ਅੰਦੋਲਨ ਬਾਰੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਅਗਲਾ ਪਲਾਨ, ਕਿਹਾ WTO `ਤੇ ਹੋਵੇਗੀ ਚਰਚਾ
Sarwan Singh Pandher Video: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਅੱਜ ਸ਼ੰਭੂ ਅਤੇ ਖਨੌਰੀ ਵਿੱਚ ਲੱਗੇ ਮੋਰਚੇ ਦਾ 13ਵਾਂ ਦਿਨ ਹੈ। ਅੱਜ ਅਸੀਂ ਦੋਵਾਂ ਸਰਹੱਦਾਂ 'ਤੇ ਕਾਨਫਰੰਸ ਕਰਾਂਗੇ ਕਿਉਂਕਿ WTO 'ਤੇ ਚਰਚਾ ਹੋਵੇਗੀ। ਅਸੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਖੇਤੀਬਾੜੀ ਸੈਕਟਰ ਨੂੰ ਡਬਲਯੂ.ਟੀ.ਓ. ਤੋਂ ਬਾਹਰ ਕੱਢੇ। ਸ਼ਾਮ ਨੂੰ ਪ੍ਰੈੱਸ ਕਾਨਫਰੰਸ ਕਰਾਂਗੇ।