Satinder Sartaaj Video: ਸਤਿੰਦਰ ਸਰਤਾਜ ਨੇ ਨਵੀਂ ਵੀਡੀਓ ਕੀਤੀ ਜਾਰੀ, ਗੀਤ ਨੇ ਲੋਕਾਂ ਦਾ ਜਿੱਤਿਆ ਦਿਲ

रिया बावा Wed, 07 Aug 2024-11:13 am,

Satinder Sartaaj Video: ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਇਸ ਸਮੇਂ ਪੰਜਾਬੀ ਫਿਲਮਾਂ ਅਤੇ ਗੀਤਾਂ ਨੂੰ ਲੈ ਕੇ ਚਰਚਾ ਵਿੱਚ ਹੈ।ਹਾਲ ਹੀ ਵਿੱਚ ਸਤਿੰਦਰ ਸਰਤਾਜ ਨੇ ਆਪਣੇ ਇੰਸਟਾਗ੍ਰਾਮ ਇੱਕ ਨਵੀਂ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਸਤਿੰਦਰ ਸਰਤਾਜ ਯੂਰਪ ਦੀ ਸੜਕਾਂ ਉੱਤੇ ਨਜ਼ਰ ਆ ਰਹੇ ਹਨ। ਦੇਖੋ ਵੀਡੀਓ...

More videos

By continuing to use the site, you agree to the use of cookies. You can find out more by Tapping this link