Sanjay Singh Bail: SC ਨੇ ਸੰਜੇ ਸਿੰਘ ਦਿੱਤੀ ਜ਼ਮਾਨਤ, AAP ਆਗੂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ
Sanjay Singh Bail: ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਆਪ ਆਗੂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਖੁਸ਼ੀ ਜਾਹਿਰ ਕੀਤੀ।