Patiala Hospital: ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਬਾਹਰ ਵੱਡੀ ਗਿਣਤੀ `ਚ ਸੁਰੱਖਿਆ ਬਲ ਤੈਨਾਤ
Patiala Hospital: ਪ੍ਰਸ਼ਾਸਨ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕਰ ਦਿੱਤਾ ਹੈ। ਮੋਰਚਰੀ 'ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਮ੍ਰਿਤਕ ਦੇਹ ਪਈ ਹੋਈ ਹੈ। ਜਿਸ ਦੇ ਪੋਸਟ ਮਾਰਟਮ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅੜੀਆਂ ਹੋਈਆ ਨੇ ਅਤੇ ਮੰਗ ਕਰ ਰਹੀਆਂ ਹਨ ਕਿ ਪਹਿਲਾਂ FIR ਦਰਜ ਕੀਤੀ ਜਾਵੇ