amanna Bhatia Video: ਤਮੰਨਾ ਭਾਟੀਆ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਖੁਦ ਨੂੰ ਪ੍ਰਤੀਕਿਰਿਆ ਦੇਣ ਤੋਂ ਨਹੀਂ ਰੋਕ ਪਾ ਰਹੇ

ਰਵਿੰਦਰ ਸਿੰਘ Wed, 18 Oct 2023-9:01 pm,

ਸਾਊਥ ਅਤੇ ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ ਹਾਲ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਉਹ ਸਮੇਂ-ਸਮੇਂ ਉਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਵਿੱਚ ਤਮੰਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

More videos

By continuing to use the site, you agree to the use of cookies. You can find out more by Tapping this link