Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ `ਤੇ SGPC ਮੈਂਬਰ ਗੁਰਚਰਨ ਗਰੇਵਾਲ ਨੇ ਚੁੱਕੇ ਸਵਾਲ
Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜਾ ਦੇਣ ਦੀ ਮੰਗ ਕੀਤੀ ਗਈ ਹੈ। ਜਿਸ ਨੂੰ ਲੈ ਕੇ ਹੁਣ SGPC ਮੈਂਬਰ ਗੁਰਚਰਨ ਗਰੇਵਾਲ ਨੇ ਸਵਾਲ ਚੁੱਕੇ ਹਨ। ਅਤੇ ਆਖਿਆ ਹੈ ਕਿ ਬਾਗੀ ਧੜੇ ਨੂੰ ਜੱਥੇਦਾਰ ਸਾਹਿਬ ਉੱਤੇ ਵੀ ਯਕੀਨ ਨਹੀਂ ਹੈ।