Amritsar News: ਐਸਜੀਪੀਸੀ ਮੈਂਬਰ ਜਸਵੰਤ ਸਿੰਘ ਦੀ ਅਗਵਾਈ ਦੇ ਵਿੱਚ ਐਸਜੀਪੀਸੀ ਮੈਂਬਰਾਂ ਦੇ ਇੱਕ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਤੇ ਇੱਕ ਮੰਗ ਪੱਤਰ ਦਿੱਤਾ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵੰਤ ਸਿੰਘ ਪੜਾਇਨ ਨੇ ਕਿਹਾ ਕਿ ਦੋ ਦਸੰਬਰ ਨੂੰ ਜੋ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਫੈਸਲੇ ਸੁਣਾਏ ਗਏ ਸਨ ਅਕਾਲੀ ਦਲ ਉਹਨਾਂ ਫੈਸਲਿਆਂ ਨੂੰ ਨਹੀਂ ਮੰਨ ਰਿਹਾ ਅਤੇ ਅਜਿਹਾ ਲੱਗਦਾ ਹੈ ਕਿ ਅਕਾਲੀ ਦਲ ਅਕਾਲ ਤਖਤ ਸਾਹਿਬ ਨੂੰ