Harjinder Singh Dhami: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜੋੜਾ ਘਰ ਵਿੱਚ ਸੇਵਾ ਕੀਤੀ ਗਈ
Harjinder Singh Dhami: ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ।