Shehnaaz Gill Film: ਸ਼ਹਿਨਾਜ਼ ਗਿੱਲ ਨੇ ਆਪਣੀ ਦੂਜੀ ਬਾਲੀਵੁੱਡ ਫਿਲਮ, 100% ਦੀ ਘੋਸ਼ਣਾ ਕੀਤੀ ਅਤੇ ਆਉਣ ਵਾਲੀ ਫਿਲਮ ਦਾ ਪਹਿਲਾ ਪੋਸਟਰ ਸਾਂਝਾ ਕੀਤਾ ਹੈ| ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਪੋਸਟ ਕਰਕੇ ਖੁਲਾਸਾ ਕੀਤਾ ਕਿ ਇਹ ਫਿਲਮ ਅਗਲੇ ਸਾਲ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ| ਸ਼ਹਿਨਾਜ਼ ਤੋਂ ਇਲਾਵਾ ਇਸ ਫਿਲਮ 'ਚ ਜਾਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ ਅਤੇ ਨੋਰਾ ਫਤੇਹੀ ਵੀ ਨਜ਼ਰ ਆਉਣਗੇ|