Shehnaaz Gill Video:ਸ਼ਹਿਨਾਜ਼ ਨੇ ਆਪਣੀਆਂ ਅਦਾਵਾਂ ਨਾਲ ਮੁੜ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ, ਦੇਖੋ ਵੀਡੀਓ
Shehnaaz Gill Video: 'ਬਿੱਗ ਬੌਸ 13' ਤੋਂ ਬਾਅਦ ਪ੍ਰਸਿੱਧੀ ਹਾਸਲ ਕਰਨ ਵਾਲੀ ਪੰਜਾਬੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝੀ ਕੀਤੀ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।