Shehnaaz Gill viral video: `ਪੰਜਾਬ ਦੀ ਕੈਟਰੀਨਾ ਕੈਫ` ਸ਼ਹਿਨਾਜ਼ ਗਿੱਲ ਨੇ ਦਿਖਾਇਆ `ਫੈਸ਼ਨ ਦਾ ਜਲਵਾ`
Dec 19, 2022, 19:26 PM IST
Shehnaaz Gill viral video: 'ਪੰਜਾਬ ਦੀ ਕੈਟਰੀਨਾ ਕੈਫ' ਦੇ ਨਾਮ ਤੋਂ ਮਸ਼ਹੂਰ ਸ਼ਹਿਨਾਜ਼ ਗਿੱਲ ਬਾਲੀਵੁੱਡ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ ਅਤੇ ਅਜਿਹੇ 'ਚ ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ 'ਫੈਸ਼ਨ ਦਾ ਜਲਵਾ' ਦਿਖਾਉਂਦੇ ਹੋਏ ਦਿਖਾਈ ਦੇ ਰਹੀ ਹੈ। ਸ਼ਹਿਨਾਜ਼ ਗਿੱਲ ਨੇ ਬਹੁਤ ਹੀ ਘੱਟ ਸਮੇਂ ਵਿੱਚ ਆਪਣਾ ਨਾਮ ਕਮਾਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਸਨੂੰ ਕਾਫ਼ੀ ਬਾਲੀਵੁੱਡ ਫ਼ਿਲਮਾਂ 'ਚ ਵੀ ਦੇਖਿਆ ਜਾਵੇਗਾ।