SAD party on dharna: ਧਰਨੇ ਤੇ ਬੈਠੀ ਸ਼੍ਰੋਮਣੀ ਅਕਾਲੀ ਦਲ ਪਾਰਟੀ, ਰਾਜਸਥਾਨ ਨੂੰ ਦਿੱਤੇ ਜਾ ਰਹੇ ਨਹਿਰੀ ਪਾਣੀ ਖਿਲਾਫ਼ SAD ਦਾ ਪ੍ਰਦਰਸ਼ਨ
May 24, 2023, 14:09 PM IST
SAD party on dharna: ਅਬੋਹਰ ਦੀ ਨਹਿਰੀ ਕਲੋਨੀ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਤੇ ਸਮਰਥਕ ਧਰਨੇ ਤੇ ਬੈਠੇ ਹੋਏ ਹਨ। ਰਾਜਸਥਾਨ ਨੂੰ ਦਿੱਤੇ ਜਾ ਰਹੇ ਨਹਿਰੀ ਪਾਣੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਵੀ ਮੌਜੂਦ ਹੈ, ਵੀਡੀਓ ਵੇਖੋ ਤੇ ਜਾਣੋ..