Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਜਲਦ ਹੋਵੇਗਾ ਸ਼੍ਰੋਮਣੀ ਅਕਾਲੀ ਦਲ `ਚ ਰਲੇਵਾਂ
Punjab News: ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਸਅਸਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਰਲੇਵਾਂ ਕਰਨ ਜਾ ਰਿਹਾ ਹੈ। ਭਲਕੇ ਦੋਵੇਂ ਧੜੇ ਸਾਂਝੀ ਮੀਟਿੰਗ ਕਰਨਗੇ।