Shraddha kapoor Video: ਸ਼ਰਧਾ ਕਪੂਰ ਦੀ ਖੂਬਸੂਰਤ ਵੀਡੀਓ ਆਈ ਸਾਹਮਣੇ; ਪ੍ਰਸ਼ੰਸਕ ਕਰ ਰਹੇ ਹਨ ਕਾਫੀ ਪਸੰਦ
ਸ਼ਕਤੀ ਕਪੂਰ ਦੀ ਬੇਟੀ ਤੇ ਅਭਿਨੇਤਰੀ ਸ਼ਰਧਾ ਕਪੂਰ ਨੇ ਬਹੁਤ ਘੱਟ ਸਮੇਂ ਵਿੱਚ ਬਾਲੀਵੁੱਡ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਅਦਾਕਾਰਾ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਹਾਲ ਵਿੱਚ ਉਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।