Shri Amarnath Yatra 2023: ਅੱਜ ਤੋਂ ਸ਼ੁਰੂ ਹੋਈ ਸ਼੍ਰੀ ਅਮਰਨਾਥ ਯਾਤਰਾ, 62 ਦਿਨਾਂ ਲਈ ਚਲੇਗੀ ਯਾਤਰਾ

Sat, 01 Jul 2023-12:39 pm,

Shri Amarnath Yatra 2023: ਅਮਰਨਾਥ ਯਾਤਰਾ ਭਾਰਤ ਵਿੱਚ ਇੱਕ ਮਹੱਤਵਪੂਰਨ ਸਾਲਾਨਾ ਤੀਰਥ ਯਾਤਰਾ ਹੈ ਜੋ ਜੰਮੂ ਅਤੇ ਕਸ਼ਮੀਰ ਦੇ ਸੁੰਦਰ ਹਿਮਾਲੀਅਨ ਖੇਤਰ ਵਿੱਚ ਸਥਿਤ ਅਮਰਨਾਥ ਦੀ ਪਵਿੱਤਰ ਗੁਫਾ ਵੱਲ ਲੱਖਾਂ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਦੀ ਹੈ। ਅੱਜ ਤੋਂ ਸ਼੍ਰੀ ਅਮਰਨਾਥ ਯਾਤਰਾ ਸ਼ੁਰੂ ਹੋ ਚੁਕੀ ਹੈ ਜੋ 62 ਦਿਨਾਂ ਲਈ ਚਲੇਗੀ। ਬਾਬਾ ਬਰਫਾਨੀ ਦੇ ਦਰਸ਼ਨ ਲਈ ਬਾਲਟਾਲ ਤੇ ਪਹਿਲਗਾਮ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਨਿਕਲਿਆ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link