Shri Guru Ram Das Birth Anniversary: ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ `ਤੇ ਅੰਮ੍ਰਿਤਸਰ `ਚ ਹੈਲੀਕਾਪਟਰ ਨਾਲ ਕੀਤੀ ਗਈ ਫੁੱਲਾਂ ਦੀ ਵਰਖਾ
Shri Guru Ram Das Birth Anniversary: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਕੀਤੀ ਗਈ ਹੈ। ਗੁਲਾਬ ਦੀਆਂ ਪੱਤੀਆਂ ਦੀ ਵਰਖਾ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਅੰਮ੍ਰਿਤ ਸਰੋਵਰ ਦਾ ਦੇਖੋ ਖੂਬਸੂਰਤ ਨਜ਼ਾਰਾ