Shri Guru Teg Bahadur Parkash Purab: ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਦੇਸ਼, ਤੁਸੀ ਵੀ ਜਾਣੋ..
Apr 11, 2023, 14:52 PM IST
Shri guru teg bahadur Ji prakash purab: ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਹਰ ਪਾਸੇ ਵੇਖਣ ਨੂੰ ਮਿਲ ਰਹੀਆਂ ਹਨ। ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਦੇਸ਼ ਦਿੱਤਾ। ਉਨ੍ਹਾਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸਮੂਹ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਚਾਨਣ ਪਾਉਂਦੇ ਹੋਏ, ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ, ਵੀਡੀਓ ਵੇਖੋ ਤੇ ਜਾਣੋ..