Shri Guru Teg Bahadur Parkash Purab: ਅੱਜ ਸ੍ਰੀ ਅਨੰਦਪੁਰ ਸਾਹਿਬ ਜਾਣਗੇ ਸੀਐੱਮ ਮਾਨ, ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕਰਨਗੇ ਉਦਘਾਟਨ

Tue, 11 Apr 2023-10:52 am,

Shri Guru Teg Bahadur Parkash Purab: ਅੱਜ ਨੌਵੇਂ ਗੁਰੂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਗੁਰੂ ਘਰ ਵਿਚ ਰੌਣਕਾਂ ਲੱਗਿਆਂ ਹੋਈਆਂ ਹਨ। ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਅੱਜ ਪੰਜਾਬ ਸੀਐੱਮ ਭਗਵੰਤ ਮਾਨ ਸ੍ਰੀ ਅਨੰਦਪੁਰ ਸਾਹਿਬ ਜਾਣਗੇ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ ਵੀ ਕਰਨਗੇ, ਵੀਡੀਓ ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link