Shri Guru Tegh Bahadur Prakash Parv 2023: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਹੁਚੇ ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕਰਨਗੇ ਉਦਘਾਟਨ
Apr 11, 2023, 16:00 PM IST
Shri Guru Tegh Bahadur Prakash Parv 2023: ਅੱਜ ਨੌਵੇਂ ਗੁਰੂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਗੁਰੂ ਘਰ ਵਿਚ ਰੌਣਕਾਂ ਲੱਗਿਆਂ ਹੋਈਆਂ ਹਨ। ਪੰਜਾਬ ਸੀਐੱਮ ਭਗਵੰਤ ਮਾਨ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਤੇ ਗੁ: ਗੁਰੂ ਕੇ ਮਹਿਲ ਭੋਰਾ ਸਾਹਿਬ ਮੱਥਾ ਟੇਕਿਆ। ਸੀਐੱਮ ਮਾਨ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਨਜ਼ਰ ਆਏ, ਤੁਸੀ ਵੀ ਵੇਖੋ ਵੀਡੀਓ..