ਮਜੀਠੀਆ ਦੀ ਬੈਰਕ ਤੋਂ 500 ਮੀਟਰ ਦੀ ਦੂਰੀ `ਤੇ ਸਿੱਧੂ

Sat, 21 May 2022-11:00 am,

ਰੋਡ ਰੇਜ ਮਾਮਲੇ 'ਚ ਪਟਿਆਲਾ ਸੈਂਟਰਲ ਜੇਲ 'ਚ ਗਏ ਨਵਜੋਤ ਸਿੱਧੂ ਹੁਣ ਕੈਦੀ ਨੰਬਰ 241383 ਬਣ ਗਏ ਹਨ। ਜੇਲ੍ਹ ਦੇ ਅੰਦਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਇਹ ਕੈਦੀ ਨੰਬਰ ਅਲਾਟ ਕੀਤਾ ਗਿਆ ਹੈ। ਸਿੱਧੂ ਨੇ ਬੀਤੀ ਸ਼ਾਮ ਪਟਿਆਲਾ ਸੈਸ਼ਨ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

More videos

By continuing to use the site, you agree to the use of cookies. You can find out more by Tapping this link