ਅਨਮੋਲ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਲਕੌਰ ਸਿੰਘ ਨੇ ਚੁੱਕੇ ਸਵਾਲ, `ਓਹਨੂੰ ਤਾਂ ਡਿਟੇਨ ਕੀਤਾ ਗਿਆ ਸੀ, ਫਿਰ ਉਹ ਅਮਰੀਕਾ ਕਿਵੇਂ ਚਲਾ ਗਿਆ?`

Wed, 19 Apr 2023-11:26 pm,

ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਨਾਮਜ਼ਦ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਅਮਰੀਕਾ ਵਿਖੇ ਇਕ ਵਿਆਹ ਸਮਾਗਮ ਵਿੱਚ ਗਾਇਕ ਕਰਨ ਔਜਲਾ ਨਾਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਵੀਡੀਓ ਦੇਖ ਕੇ ਮੈਨੂੰ ਬਹੁਤ ਅਫਸੋਸ ਹੋਇਆ। ਪਹਿਲਾਂ ਦਿੱਲੀ ਪੁਲਿਸ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਅਨਮੋਲ ਬਿਸ਼ਨੋਈ ਨੂੰ ਡਿਟੇਨ ਕੀਤਾ ਹੋਇਆ ਹੈ ਪਰ ਫਿਰ ਉਹ ਅਮਰੀਕਾ ਕਿਵੇਂ ਚਲਾ ਗਿਆ? ਵੀਡੀਓ ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link