Sidhu Moosewala news: ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ, ਜਾਣੋ ਪੂਰੀ ਅਪਡੇਟ
Apr 03, 2023, 10:52 AM IST
Sidhu Moosewala news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਅੱਜ ਨਵਜੋਤ ਸਿੰਘ ਸਿੱਧੂ ਮੁਲਾਕਾਤ ਕਰਨਗੇ। ਨਵਜੋਤ ਸਿੰਘ ਸਿੱਧੂ ਹਲੇ ਦੋ ਦਿਨ ਪਹਿਲਾਂ ਹੀ ਪਟਿਆਲਾ ਜੇਲ੍ਹ ਚੋਂ ਰਿਹਾਅ ਹੋਏ ਹਨ। ਦੱਸ ਦਈਏ ਕਿ ਮੁਲਾਕਾਤ ਮਰਹੂਮ ਗਾਇਕ ਸਿੱਧੂ ਦੀ ਰਿਹਾਇਸ਼ 'ਤੇ ਮੁਲਾਕਾਤ ਕਰਨਗੇ, ਪੂਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..