ਸਿੱਧੂ ਦੇ ਚਾਹੁਣ ਵਾਲਿਆਂ ਨੂੰ ਪਿਤਾ ਬਲਕੌਰ ਸਿੰਘ ਨੇ ਕੀਤੀ ਜ਼ਰੂਰੀ ਅਪੀਲ, ਕਿਹਾ `ਸਿੱਧੂ ਦੀ ਬਰਸੀ ਤੇ ਹੋਣ ਜਾਰ੍ਹੇ ਇਕੱਠ ਦੀ ਕੀਤੀ ਜਾ ਰਹੀ ਕੋਸ਼ਿਸ਼`
Mar 19, 2023, 14:00 PM IST
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਦੇ ਫੈਨਜ਼ ਨੂੰ ਇੱਕ ਜ਼ਰੂਰੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਬਰਸੀ ਤੇ ਹੋਣ ਜਾਰ੍ਹੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਭਾਈਚਾਰਾ ਬਣਾਉਣ ਤੇ ਸਮੇਂ 'ਤੇ ਆਉਣ ਦੀ ਅਪੀਲ ਕੀਤੀ ਹੈ।