Sidhu Moosewala Murder Update: ਮੂਸੇਵਾਲਾ ਕਤਲਕਾਂਡ `ਚ 14 ਮੁਲਜ਼ਮਾਂ ਨੂੰ ਮਾਨਸਾ ਅਦਾਲਤ `ਚ ਕੀਤਾ ਗਿਆ ਪੇਸ਼, ਜਾਣੋ ਪੂਰੀ ਖਬਰ
Jun 29, 2023, 11:26 AM IST
Sidhu Moosewala Murder Update: ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ 14 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਗਲੀ ਤਾਰੀਖ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੂਰਿਆ ਤੇ ਦੀਪਕ ਟੀਨੂੰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..