Sidhu Moose Wala Parents Video: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ
Sidhu Moose Wala Parents Video: ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਸ੍ਰੀ ਦਰਬਾਰ ਸਾਹਿਬ ਪਹਿਲੀ ਵਾਰ ਛੋਟੇ ਸ਼ੁਭਦੀਪ ਸਿੰਘ ਸਿੱਧੂ ਨੂੰ ਮੱਥਾ ਟਿਕਾਉਣ ਲਈ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਪਹੁੰਚੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਵੀ ਵੀਡੀਓ ਵਿੱਚ ਦਿਖਾਈ ਦੇ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਲਈ ਆਏ ਹਾਂ ਉਹਨਾਂ ਕਿਹਾ ਕਿ ਜਦੋਂ ਤਾਂ ਛੋਟੇ ਸਿੱਧੂ ਵਾਲੇ ਦਾ ਜਨਮ ਹੋਇਆ ਹੈ ਅਸੀਂ ਗੁਰੂ ਘਰ ਮੱਥਾ ਨਹੀਂ ਟੇਕਿਆ ਸੀ