ਜੇ ਸਰਕਾਰ ਨਹੀਂ ਦੇ ਸਕਦੀ ਤਾ ਮੈਂ ਦਵਾਂਗਾ ਗੋਲਡੀ ਬਰਾੜ ਨੂੰ ਫੜਨ ਵਾਲੇ ਨੂੰ 2 ਕਰੋੜ ਦਾ ਨਕਦ ਇਨਾਮ - ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ
Dec 01, 2022, 23:26 PM IST
ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਲੜ ਰਹੇ ਹਨ। ਹਾਲ 'ਚ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਇੱਕ ਬਿਆਨ ਵਾਇਰਲ ਹੋ ਰਿਹਾ ਹੈ। ਉਹਨਾਂ ਨੇ ਕਿਹਾ ਹੈ ਕਿ ਗੋਲਡੀ ਬਰਾੜ ਨੂੰ ਫੜਨ ਵਾਲੇ ਨੂੰ ਮੈਂ 2 ਕਰੋੜ ਦਾ ਨਕਦ ਇਨਾਮ ਦਵਾਂਗਾ। ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..