ਸਿੱਧੂ ਮੂਸੇਵਾਲਾ ਕਤਲ ਕੇਸ ਜਾਂਚ ਚ ਇੱਕ ਨਵਾਂ ਮੋੜ, ਇਹਨਾਂ ਪੰਜਾਬੀ ਗਇਕਾਂ ਤੋਂ ਪੁਲਿਸ ਕਰੇਗੀ ਪੁੱਛਗਿੱਛ..
Dec 06, 2022, 20:00 PM IST
ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖ਼ਬਰ ਵਾਇਰਲ ਹੋਣ ਤੋਂ ਬਾਅਦ ਇੱਕ ਵਾਰ ਫਿਰ ਮਾਮਲਾ ਗਰਮਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਅਧਿਕਾਰੀ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਅਤੇ ਗੁਰੂ ਰੰਧਾਵਾ ਤੋਂ ਪੁੱਛਗਿੱਛ ਕਰਨਗੇ। ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ।