Parampal On Aap: `ਆਪ` ਤੋਂ ਲੋਕਾਂ ਦਾ ਹੋਇਆ ਮੋਹ ਭੰਗ, ਪਾਰਟੀ ਲੋਕਾਂ ਦੀ ਉਮੀਦਾਂ ਤੇ ਖਰੀ ਨਹੀਂ ਉੱਤਰੀ- ਸਿੱਧੂ
Parampal On Aap: ਪਰਮਪਾਲ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਜੰਮੇ ਘੇਰਦੇ ਹੋਏ ਕਿਹਾ ਕਿ ਲੋਕਾਂ ਦਾ ਆਮ ਆਮਦੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ। ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਜਿਆਦਾ ਉਮੀਦਾਂ ਸਨ ਪਰ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ।