Sidhu Meet Priyanka: ਸਿੱਧੂ ਨੇ ਗੱਡਿਆ ਤੱਕਲਾ, ਹੁਣ ਹੋਊਗੀ ਬੱਲੇ ਬੱਲੇ

ਮਨਪ੍ਰੀਤ ਸਿੰਘ Tue, 27 Feb 2024-5:13 pm,

Sidhu Meet Priyanka: ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਂਡ ਨਾਲ ਮੁਲਾਕਾਤ ਕੀਤੀ ਹੈ। ਅੱਜ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਵਿੱਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ। ਇਸ ਮੁਲਾਕਾਤ ਨਾਲ ਸਿੱਧੂ ਨੇ ਇਕ ਵਾਰ ਮੁੜ ਸ਼ਾਂਤ ਰਹਿੰਦੇ ਹੋਏ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

More videos

By continuing to use the site, you agree to the use of cookies. You can find out more by Tapping this link