Sikh Religion- ਨਿਮਾਣਿਆ ਦੇ ਮਾਣ ਸ੍ਰੀ ਗੁਰੂ ਰਾਮਦਾਸ ਜੀ ਗੁਰਤਾਗੱਦੀ ਦਿਵਸ `ਤੇ ਵਿਸ਼ੇਸ਼
Sep 08, 2022, 08:26 AM IST
ਮਨੁੱਖਤਾ ਲਈ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਇਕ ਰਾਹ ਦਸੇਰਾ ਹੀ ਨਹੀਂ ਸਗੋਂ ਸਾਕਾਰਾਤਮਕ ਸੋਚ ਅਤੇ ਆਤਮਿਕ ਬਲ ਪ੍ਰਦਾਨ ਕਰਦਾ ਹੈ। ਗੁਰੂ ਰਾਮਦਾਸ ਜੀ ਦਾ ਗੁਰੂ ਪਦਵੀ ਤਕ ਦਾ ਸਫਰ ਸਾਡੇ ਲਈ ਆਤਮ ਵਿਸ਼ਵਾਸ ਅਤੇ ਚੜ੍ਹਦੀ ਕਲਾ ਦਾ ਮਾਰਗ ਹੈ।