Simi Chahal Video: ਸਿਮੀ ਚਾਹਲ ਦੇ ਲੁੱਕ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ, ਵੇਖੇ ਨਵੀਂ ਵੀਡੀਓ
Simi Chahal Video: ਸਿਮੀ ਚਾਹਲ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ, ਜਿਸ ਦੇ ਲੱਖਾਂ ਲੋਕ ਦੀਵਾਨੇ ਹਨ। ਸਿਮੀ ਚਾਹਲ ਦੇ ਸੋਸ਼ਲ ਮੀਡੀਆ 'ਤੇ 3 ਮਿਲੀਅਨ ਫਾਲੋਅਰਜ਼ ਹਨ। ਸਿਮੀ ਚਾਹਲ ਦਾ ਲੁੱਕ ਦਰਸ਼ਕਾਂ ਨੂੰ ਦੀਵਾਨਾ ਬਣਾ ਰਿਹਾ ਹੈ ਅਤੇ ਅਦਾਕਾਰਾ ਵੀ ਆਪਣੇ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤ ਲੈਂਦੀ ਹੈ। ਸਿਮੀ ਚਾਹਲ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣਾ ਨਵਾਂ ਲੁੱਕ ਸ਼ੇਅਰ ਕੀਤਾ ਹੈ।