Gurdas Mann: ਮੁੜ ਵਿਵਾਦਾਂ ’ਚ ਘਿਰੇ ਗਾਇਕ ਗੁਰਦਾਸ ਮਾਨ, ਪੁਰਾਣੇ ਕੇਸ ਨੂੰ ਲੈ ਕੇ ਹੁਣ ਹਾਈ ਕੋਰਟ ’ਚ ਚੱਲੇਗੀ ਸੁਣਵਾਈ
Gurdas Mann: ਗਾਇਕ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੁਲੀਸ ਦੀ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਨਕੋਦਰ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਨਕੋਦਰ ਪੁਲਿਸ ਅਤੇ ਗੁਰਦਾਸ ਮਾਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।