Gurlej Akhtar Video: ਗਾਇਕ ਗੁਰਲੇਜ ਅਖਤਰ ਤੇ ਜਸਮੀਨ ਅਖਤਰ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਤਸਕ ਹੋਏ, ਦੇਖੋ ਵੀਡੀਓ
Gurlej Akhtar Video: ਪੰਜਾਬੀ ਗਾਇਕ ਗੁਰਲੇਜ ਅਖਤਰ ਤੇ ਜਸਮੀਨ ਅਖਤਰ ਆਪਣੇ ਪੂਰੇ ਪਰਿਵਾਰ ਦੇ ਨਾਲ ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਪੰਜਾਬੀ ਗਾਇਕ ਗੁਰਲੇਜ਼ ਅਖਤਰ ਤੇ ਜਸਮੀਨ ਅਖਤਰ ਅੱਜ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਜਿਸ ਮੁਕਾਮ ਉਤੇ ਹਨ ਉਹ ਸਭ ਕੁਝ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੰਭਵ ਹੋ ਸਕਿਆ ਹੈ।