Bathinda News: ਕਿਸਾਨ ਅੰਦੋਲਨ ਸਮੇਂ ਸ਼ਹੀਦ ਹੋਏ ਸ਼ੁਭਕਰਨ ਦੀ ਭੈਣ ਨੇ ਪੁਲਿਸ ਦੀ ਨੌਕਰੀ ਕੀਤੀ ਜੁਆਇੰਨ
Bathinda News: ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਦੋ ਦੌਰਾਨ ਸ਼ਹੀਦ ਹੋਏ ਪਿੰਡ ਬੱਲੋ ਦੇ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਵੱਲੋਂ ਬਠਿੰਡਾ ਵਿਖੇ ਪੁਲਿਸ ਦੀ ਨੌਕਰੀ ਜੁਆਇੰਨ ਕਰ ਲਈ ਹੈ। ਬੀਤੇ ਦਿਨ ਹੀ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਗੁਰਪ੍ਰੀਤ ਕੌਰ ਨੂੰ ਜੁਆਇਨਿੰਗ ਲੈਟਰ ਦਿੱਤਾ ਸੀ।